ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ […]
Author: Sewadar ਸੇਵਾਦਾਰ
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ […]
ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤ ਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ […]
sUhI mhlw 5 ] ] mhw Agin qy quDu hwQ dy rwKy pey qyrI srxweI ] qyrw mwxu qwxu ird AMqir hor dUjI Aws cukweI ]1] myry rwm rwie quDu iciq AwieAY aubry ] qyrI tyk Brvwsw qum@rw jip nwmu qum@wrw auDry ]1] rhwau ] AMD kUp qy kwiF lIey qum@ Awip Bey ikrpwlw ] […]
Hukamnama Sri Darbar Sahib Today March 13, 2020 | Mukhwak ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ […]
Hukamnama Darbar Sahib Today March 12, 2020 sloku mÚ 3 ] prQwie swKI mhw purK boldy swJI sgl jhwnY ] gurmuiK hoie su Bau kry Awpxw Awpu pCwxY ] gur prswdI jIvqu mrY qw mn hI qy mnu mwnY ] ijn kau mn kI prqIiq nwhI nwnk sy ikAw kQih igAwnY ]1] mÚ 3 ] […]
jYqsrI mhlw 4 Gru 1 caupdy <> siqgur pRswid ] myrY hIArY rqnu nwmu hir bisAw guir hwQu DirE myrY mwQw ] jnm jnm ky iklibK duK auqry guir nwmu dIE irnu lwQw ]1] myry mn Bju rwm nwmu siB ArQw ] guir pUrY hir nwmu idRVwieAw ibnu nwvY jIvnu ibrQw ] rhwau ] […]
Mukhwak 10-03-2020 from Sachkhand Sri Harmandir Sahib, Sri Amritsar. ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ […]