Daily Hukamnama Sahib from Sri Darbar Sahib, Sri Amritsar Sunday, 3 August 2025 ਰਾਗੁ ਸੂਹੀ – ਅੰਗ 753 Raag Soohee – Ang 753 ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ […]