Daily Hukamnama Sahib from Sri Darbar Sahib, Sri Amritsar Saturday, 5 July 2025 ਰਾਗੁ ਸੋਰਠਿ – ਅੰਗ 609 Raag Sorath – Ang 609 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ […]