ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ॥ | Sri Harkrishan Dheaiye Jis Dithe Sab Dukh Jaaye
ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥ | Hum Nahi Change Bura Nahi Koye
ਜੋ ਮਨੁੱਖ (ਹਉਮੈ ਦਾ ਤਿਆਗ ਕਰਦਾ ਹੈ ਤੇ) ਸਮਝਦਾ ਹੈ ਕਿ ਮੈਂ ਹੋਰਨਾਂ ਨਾਲੋਂ ਚੰਗਾ ਨਹੀਂ ਤੇ ਕੋਈ ਮੈਥੋਂ ਮਾੜਾ ਨਹੀਂ, ਅਜੇਹੇ ਸੇਵਕ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲੈਂਦਾ ਹੈ।੪।੧।੨।