Sunday, 2 August 2021

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

Japosatnam.com

Punjabi Translation

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥

Japosatnam.com

LABEL

English Translation

Bairaaree, Fourth Mehl: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. ||1||Pause||

Japosatnam.com