24 August 2021

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

Japosatnam.com

Punjabi Translation

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ਰਹਾਉ॥

Japosatnam.com