Hukamnama Sahib
25 August 2021
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥
Japosatnam.com
Hukamnama Sahib
Punjabi Translation
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥
Japosatnam.com
Hukamnama Sahib
English Translation
There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak Ji, on the One. ||1||
Japosatnam.com
Hukamnama Sahib
Link To Main Page Click Here
Japosatnam.com