Tuesday, 3 August 2021

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥

Japosatnam.com

Punjabi Translation

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। Cont ...

Japosatnam.com

LABEL

Punjabi Translation

(ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥

Japosatnam.com

LABEL

English Translation

Sorat’h, Fifth Mehl, Second House, Ashtpadheeyaa: One Universal Creator God. By The Grace Of The True Guru: They read scriptures, and contemplate the Vedas; they practice the inner cleansing techniques of Yoga, and control of the breath.

Japosatnam.com

Cont ...

English Translation

But they cannot escape from the company of the five passions; they are increasingly bound to egotism. ||1||

Japosatnam.com