Hukamnama Sahib
30 August 2021
ਰਾਗੁ ਸੂਹੀ ਮਹਲਾ ੩ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥
Japosatnam.com
Hukamnama Sahib
Punjabi Translation
ਰਾਗ ਸੂਹੀ, ਘਰ ੧੦ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥
Japosatnam.com
Hukamnama Sahib
English Translation
Raag Soohee, Third Mehl, Tenth House: One Universal Creator God. By The Grace Of The True Guru: Do not praise the world; it shall simply pass away. Do not praise other people; they shall die and turn to dust. ||1||
Japosatnam.com
Hukamnama Sahib
Link To Main Page Click Here
Japosatnam.com