4 August 2021

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥

Japosatnam.com

Punjabi Translation

ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।

Japosatnam.com

LABEL

English Translation

Raag Soohee, Fourth Mehl, Chhant, First House: One Universal Creator God. By The Grace Of The True Guru: If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani.

Japosatnam.com