Saturday, 31 July 2021

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

Japosatnam.com

Punjabi Translation

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥

Japosatnam.com

English Translation

Salok: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1||

Japosatnam.com